ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸੀਬੀਐਸਈ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਵਿਸ਼ਿਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਵੈੱਬਸਾਈਟ ’ਤੇ ਦਿੱਤੀ ਗਈ ਸੂਚੀ ਸਿਰਫ਼ ਸੰਕੇਤਕ ਹੈ। ਪੰਜਾਬੀ ਭਾਸ਼ਾ ਦੀ ਪ੍ਰੀਖਿਆ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਦੋ-ਬੋਰਡ ਪ੍ਰੀਖਿਆ ਪ੍ਰਣਾਲੀ ਵਿੱਚ ਸਾਰੇ ਮੌਜੂਦਾ ਵਿਸ਼ੇ ਜਾਰੀ ਰਹਿਣਗੇ। ‘ਆਪ’ ਅਤੇ ਅਕਾਲੀ ਆਗੂ ਬੇਲੋੜਾ ਭੰਬਲਭੂਸਾ ਪੈਦਾ ਕਰਕੇ ਵਿਦਿਆਰਥੀਆਂ ਨੂੰ ਰਾਜਨੀਤੀ ਲਈ ਗੁੰਮਰਾਹ ਕਰ ਰਹੇ ਹਨ।
ਬ੍ਰੇਕਿੰਗ: “ਸੀਬੀਐਸਈ ਮਾਮਲੇ ਤੇ ਆਪ ਵਿਦਿਆਰਥੀਆਂ ਨੂੰ ਗੁਮਰਾਹ ਨਾ ਕਰੇ” : ਸਿਰਸਾ
RELATED ARTICLES