More
    HomePunjabi NewsLiberal Breakingਬ੍ਰੇਕਿੰਗ: 5 ਕਰੋੜ ਦੀ ਮੰਗ ਦੇ ਦੋਸ਼ਾਂ ’ਤੇ ਡਾ. ਗੁਰਪ੍ਰੀਤ ਕੌਰ ਮਾਨ...

    ਬ੍ਰੇਕਿੰਗ: 5 ਕਰੋੜ ਦੀ ਮੰਗ ਦੇ ਦੋਸ਼ਾਂ ’ਤੇ ਡਾ. ਗੁਰਪ੍ਰੀਤ ਕੌਰ ਮਾਨ ਦਾ ਜਵਾਬ, ਬੋਲੀਆਂ- ਦੋਸ਼ ਬੇਬੁਨਿਆਦ, ਸਾਬਤ ਕਰੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਤਿਆਰ ਰਹੋ

    ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਜਬਰ ਜਨਾਹ ਕੇਸ ਨੂੰ ਰਫ਼ਾ-ਦਫ਼ਾ ਕਰਨ ਲਈ 5 ਕਰੋੜ ਰੁਪਏ ਮੰਗਣ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਪਟਿਆਲਾ ਵਿੱਚ ਤੀਆਂ ਦੇ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਇਹ ਦੋਸ਼ ਮੁੱਖ ਮੰਤਰੀ ਨੂੰ ਸਿਆਸੀ ਤੌਰ ’ਤੇ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਹਨ। ਡਾ. ਮਾਨ ਨੇ ਦੋਸ਼ ਲਗਾਉਣ ਵਾਲਿਆਂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਦੋਸ਼ ਸਾਬਤ ਕਰਨ ਜਾਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ।

    RELATED ARTICLES

    Most Popular

    Recent Comments