ਚੰਡੀਗੜ੍ਹ: ਭਾਰਤੀ ਰਾਸ਼ਟਰਵਾਦੀ ਪਾਰਟੀ (BRP) ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੀਆਂ ਸਾਰੀਆਂ ਅਹਿਮ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਹੈ। ਪਾਰਟੀ ਵੱਲੋਂ ਵੀਰਵਾਰ ਨੂੰ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਡਾ. ਸਿੱਧੂ ਬੀਆਰਪੀ ਵਿੱਚ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਵਜੋਂ ਅਹਿਮ ਭੂਮਿਕਾ ਨਿਭਾ ਰਹੇ ਸਨ, ਪਰ ਹੁਣ ਉਨ੍ਹਾਂ ਨੂੰ ਇਨ੍ਹਾਂ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ।
ਬ੍ਰੇਕਿੰਗ: ਡਾ. ਨਵਜੋਤ ਕੌਰ ਸਿੱਧੂ ਨੂੰ ਵੱਡਾ ਝਟਕਾ; BRP ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਕੀਤਾ ਫਾਰਗ
RELATED ARTICLES


