ਡਾ. ਰਣਬੀਰ ਸਿੰਘ ਅਨੁਸਾਰ ਕੇਂਦਰ ਸਰਕਾਰ ਨੂੰ ‘ਵੀਰ ਬਾਲ ਦਿਵਸ’ ਨਾਂ ਦਾ ਸੁਝਾਅ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਸੀ ਅਤੇ ਸ਼੍ਰੋਮਣੀ ਕਮੇਟੀ ਨੇ ਇਸ ‘ਤੇ ਆਪਣੀ ਮੋਹਰ ਲਗਾਈ ਸੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 26 ਦਸੰਬਰ 2022 ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣਾ ਸ਼ੁਰੂ ਕੀਤਾ ਸੀ।
ਬ੍ਰੇਕਿੰਗ : ਵੀਰ ਬਾਲ ਦਿਵਸ ਦੇ ਨਾਂ ਨੂੰ ਲੈ ਕੇ ਡਾ. ਰਣਬੀਰ ਸਿੰਘ ਦਾ ਵੱਡਾ ਦਾਅਵਾ
RELATED ARTICLES


