ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ ਵੀਰਵਾਰ ਨੂੰ ਪਹਿਲਾਂ ਜਲੰਧਰ ਦਫ਼ਤਰ ਪੁੱਜੇ, ਜਿੱਥੇ ਉਨ੍ਹਾਂ ਤੋਂ ਈਡੀ ਦੀ ਟੀਮ ਤੋਂ ਪੁੱਛਗਿੱਛ ਕੀਤੀ ਗਈ । ਦਸਣਯੋਗ ਹੈ ਕਿ 2 ਦਿਨ ਪਹਿਲਾਂ ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਿਸੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ।
ਬ੍ਰੇਕਿੰਗ : ਈਡੀ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫਤਾਰ
RELATED ARTICLES