More
    HomePunjabi NewsLiberal Breakingਬ੍ਰੇਕਿੰਗ: ਮਨੀ ਲਾਂਡਰਿੰਗ ਮਾਮਲੇ 'ਚ ਈਡੀ ਦੀ ਵੱਡੀ ਕਾਰਵਾਈ, ਸੰਜੀਵ ਅਰੋੜਾ ਦੀ...

    ਬ੍ਰੇਕਿੰਗ: ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਸੰਜੀਵ ਅਰੋੜਾ ਦੀ 55 ਕਰੋੜ ਦੀ ਜਾਇਦਾਦ ਜ਼ਬਤ

    ਜਲੰਧਰ/ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰਾਜਸਭਾ ਮੈਂਬਰ ਸੰਜੀਵ ਅਰੋੜਾ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ 55.57 ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਹਨ। ਜਾਂਚ ਏਜੰਸੀ ਮੁਤਾਬਕ ਇਹ ਜਾਇਦਾਦਾਂ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਨਾਲ ਸਬੰਧਤ ਹਨ, ਜਿਸ ਤਹਿਤ ਇਹ ਸਖ਼ਤ ਕਾਨੂੰਨੀ ਐਕਸ਼ਨ ਲਿਆ ਗਿਆ ਹੈ।

    RELATED ARTICLES

    Most Popular

    Recent Comments