More
    HomePunjabi NewsLiberal Breakingਬ੍ਰੇਕਿੰਗ : ED ਨੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਦੀ ਪੇਸ਼ੀ 9...

    ਬ੍ਰੇਕਿੰਗ : ED ਨੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਦੀ ਪੇਸ਼ੀ 9 ਸਤੰਬਰ ਤੱਕ ਟਾਲੀ

    ਚੰਡੀਗੜ੍ਹ: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜੇ ਸੰਮਨਾਂ ਦੀ ਤਾਰੀਖ਼ ਵਿੱਚ ਬਦਲਾਅ ਕੀਤਾ ਹੈ। ਪਹਿਲਾਂ ਉਨ੍ਹਾਂ ਨੂੰ ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਹੁਣ ਪੇਸ਼ੀ ਦੋ ਦਿਨ ਅੱਗੇ ਵਧਾ ਕੇ 9 ਸਤੰਬਰ ਕਰ ਦਿੱਤੀ ਗਈ ਹੈ। ਈਡੀ ਨੇ ਇਸ ਬਦਲਾਅ ਸਬੰਧੀ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਨੂੰ ਈਮੇਲ ਰਾਹੀਂ ਸੂਚਿਤ ਕੀਤਾ ਹੈ। ਇਸ ਤੋਂ ਪਹਿਲਾਂ ਵਰਮਾ ਨੂੰ 31 ਅਗਸਤ ਨੂੰ ਤਲਬ ਕੀਤਾ ਗਿਆ ਸੀ, ਪਰ ਉਨ੍ਹਾਂ ਨੇ ਪੇਸ਼ੀ ਅੱਗੇ ਪਾਉਣ ਦੀ ਬੇਨਤੀ ਕੀਤੀ ਸੀ।

    RELATED ARTICLES

    Most Popular

    Recent Comments