More
    HomePunjabi NewsLiberal BreakingBREAKING: ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਈਡੀ ਅਧਿਕਾਰੀ ਰਵੀ ਤਿਵਾੜੀ...

    BREAKING: ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਈਡੀ ਅਧਿਕਾਰੀ ਰਵੀ ਤਿਵਾੜੀ ਦਾ ਹੋਇਆ ਤਬਾਦਲਾ

    ਜਲੰਧਰ: ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਜਲੰਧਰ ਦਫ਼ਤਰ ਦੇ ਜੋਇੰਟ ਡਾਇਰੈਕਟਰ ਰਵੀ ਤਿਵਾੜੀ ਦਾ ਤਬਾਦਲਾ ਚੇਨਈ ਕਰ ਦਿੱਤਾ ਗਿਆ ਹੈ। ਰਵੀ ਤਿਵਾੜੀ ਉਹੀ ਅਧਿਕਾਰੀ ਹਨ ਜਿਨ੍ਹਾਂ ਨੇ ਹਾਲ ਹੀ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਣਿੰਦਰ ਸਿੰਘ ਨੂੰ ਫੇਮਾ (FEMA) ਮਾਮਲੇ ਵਿੱਚ 12 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਅਚਾਨਕ ਹੋਈ ਇਸ ਬਦਲੀ ਨੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ।

    RELATED ARTICLES

    Most Popular

    Recent Comments