ਈਡੀ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਉਸ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਦੇ ਮੁਤਾਬਿਕ ਇਹਨਾਂ ਛਾਪਿਆਂ ਨੂੰ ਮਨੀ ਲਾਂਡਰਿੰਗ ਮਾਮਲੇ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ । ਸੂਤਰਾਂ ਦੇ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕੁਲਵੰਤ ਸਿੰਘ ਉਸ ਸਮੇਂ ਘਰ ਵਿੱਚ ਮੌਜੂਦ ਨਹੀਂ ਸਨ।
ਬ੍ਰੇਕਿੰਗ : ਈਡੀ ਵਲੋਂ ਆਪ ਵਿਧਾਇਕ ਕੁਲਵੰਤ ਸਿੰਘ ਦੇ ਘਰ ਰੇਡ
RELATED ARTICLES