HomePunjabi NewsLiberal Breakingਬ੍ਰੇਕਿੰਗ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਛਾਪੇਮਾਰੀ

ਬ੍ਰੇਕਿੰਗ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਛਾਪੇਮਾਰੀ

ਹੁਸ਼ਿਆਰਪੁਰ: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ ਸਵੇਰੇ ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਦੀ ਟੀਮ ਸਵੇਰੇ 5 ਵਜੇ ਦੇ ਕਰੀਬ ਪਹੁੰਚੀ ਅਤੇ ਘਰ ਦੀ ਘੇਰਾਬੰਦੀ ਕਰਕੇ ਤਲਾਸ਼ੀ ਸ਼ੁਰੂ ਕਰ ਦਿੱਤੀ। ਅਰੋੜਾ ਦੇ ਵਕੀਲ ਐਚ.ਐਸ. ਸੈਣੀ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਆਈ ਟੀਮ ਵੱਲੋਂ ਕੁਝ ਦਸਤਾਵੇਜ਼ ਮੰਗੇ ਗਏ ਹਨ। ਫਿਲਹਾਲ ਕਾਰਵਾਈ ਲਗਾਤਾਰ ਜਾਰੀ ਹੈ।

RELATED ARTICLES

Most Popular

Recent Comments