ਖਰੜ: ਖਰੜ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ ਦੌਰਾਨ ਇੱਕ ਫਲੈਟ ਦੀ ਨੌਵੀਂ ਮੰਜ਼ਿਲ ਤੋਂ ਨੋਟਾਂ ਦੇ ਬੈਗ ਹੇਠਾਂ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ਇਹ ਵਿਅਕਤੀ ਮੁੱਖ ਮੰਤਰੀ ਦੇ ਓਐਸਡੀ ਦਾ ਕਰੀਬੀ ਹੈ। ਸੁਖਬੀਰ ਬਾਦਲ ਨੇ ਇਸ ਨੂੰ ਪੰਜਾਬ ਦੀ ਲੁੱਟ ਦਾ ਸਬੂਤ ਦੱਸਦਿਆਂ ਹਵਾਲਾ ਲੈਣ-ਦੇਣ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮੰਗੀ।
ਬ੍ਰੇਕਿੰਗ: ਖਰੜ ਵਿੱਚ ਈਡੀ ਦੀ ਛਾਪੇਮਾਰੀ, 9ਵੀਂ ਮੰਜ਼ਿਲ ਤੋਂ ਸੁੱਟੇ ਗਏ ਨੋਟਾਂ ਨਾਲ ਭਰੇ ਬੈਗ
RELATED ARTICLES


