HomePunjabi NewsLiberal Breakingਬ੍ਰੇਕਿੰਗ: ਸਿੱਖਿਆ ਵਿਭਾਗ ਨੂੰ ਮਿਲਣਗੇ 2500 ਈਟੀਟੀ ਅਧਿਆਪਕ

ਬ੍ਰੇਕਿੰਗ: ਸਿੱਖਿਆ ਵਿਭਾਗ ਨੂੰ ਮਿਲਣਗੇ 2500 ਈਟੀਟੀ ਅਧਿਆਪਕ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਟੀਚ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 2500 ਈਟੀਟੀ ਅਧਿਆਪਕ 1 ਅਪ੍ਰੈਲ ਨੂੰ ਪੰਜਾਬ ਸਿੱਖਿਆ ਵਿਭਾਗ ਵਿੱਚ ਜੁਆਇਨ ਕਰਨਗੇ। ਸੀਐਮ ਭਗਵੰਤ ਮਾਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਨ੍ਹਾਂ ਵਿੱਚੋਂ 700 ਅਧਿਆਪਕ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।

RELATED ARTICLES

Most Popular

Recent Comments