ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀਰਵਾਰ ਨੂੰ ਦਿੱਲੀ ਦੇ ਸ਼ੀਸ਼ਗੰਜ ਗੁਰਦੁਆਰਾ ਸਾਹਿਬ ਪਹੁੰਚੇ। ਜਿੱਥੇ ਉਨ੍ਹਾਂ ਨੇ ਜੁੱਤੀਆਂ ਸਾਫ਼ ਕਰਨ ਦੀ ਸਜ਼ਾ ਪੂਰੀ ਕੀਤੀ। ਉਨ੍ਹਾਂ ਨੂੰ ਇਹ ਸਜ਼ਾ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਦਿੱਤੀ।
ਬ੍ਰੇਕਿੰਗ : ਸਿੱਖਿਆ ਮੰਤਰੀ ਹਰਜੋਤ ਬੈਂਸ ਪਹੁੰਚੇ ਦਿੱਲੀ ਦੇ ਸ਼ੀਸ਼ਗੰਜ ਗੁਰਦੁਆਰਾ ਸਾਹਿਬ
RELATED ARTICLES