ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਅੱਜ ਹਰਜੋਤ ਬੈਂਸ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਸਨ ਉਸ ਤੋਂ ਬਾਅਦ ਉਹਨਾਂ ਨੇ ਆਪਣੀ ਗਲਤੀ ਸਵੀਕਾਰ ਕੀਤੀ ਅਤੇ ਜਥੇਦਾਰ ਕੁਲਦੀਪ ਸਿੰਘ ਗੜਗਜ ਨੇ ਉਹਨਾਂ ਨੂੰ ਧਾਰਮਿਕ ਸਜ਼ਾ ਸੁਣਾਈ। ਜਿਸ ਨੂੰ ਹਰਜੋਤ ਬੈਂਸ ਵੱਲੋਂ ਨਿਮਾਣੇ ਸਿੱਖ ਦੇ ਤੌਰ ਤੇ ਸਵੀਕਾਰ ਕਰ ਲਿਆ ਗਿਆ ਹੈ।
ਬ੍ਰੇਕਿੰਗ : ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੁਣਾਈ ਗਈ ਧਾਰਮਿਕ ਸਜ਼ਾ
RELATED ARTICLES