19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਪ੍ਰਚਾਰ ਅੱਜ ਖਤਮ ਹੋ ਗਿਆ ਹੈ। ਚੋਣ ਪ੍ਰਚਾਰ ਦੇ ਆਖਰੀ ਦਿਨ, ਸਾਰੀਆਂ ਪਾਰਟੀਆਂ ਨੇ ਆਪਣੀ ਪੂਰੀ ਵਾਹ ਲਾਈ। ਪ੍ਰਚਾਰ ਦੇ ਆਖਰੀ ਦਿਨ, ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇ ਰੋਡ ਸ਼ੋਅ ਕੀਤੇ। ਜਦੋਂ ਕਿ ਭਾਜਪਾ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਘਰ-ਘਰ ਜਾ ਕੇ ਪ੍ਰਚਾਰ ਕੀਤਾ।
ਬ੍ਰੇਕਿੰਗ : ਲੁਧਿਆਣਾ ਵਿੱਚ ਚੋਣ ਪ੍ਰਚਾਰ ਖਤਮ, 19 ਜੂਨ ਨੂੰ ਵੋਟਾਂ ਲਈ ਸਖ਼ਤ ਸੁਰੱਖਿਆ ਪ੍ਰਬੰਧ
RELATED ARTICLES