HomePunjabi NewsLiberal Breakingਬ੍ਰੇਕਿੰਗ: ਦੇਸ਼ ਦੀਆਂ 24 ਰਾਜਸਭਾ ਸੀਟਾਂ 'ਤੇ ਚੋਣਾਂ ਦਾ ਐਲਾਨ, ਚੋਣ ਕਮਿਸ਼ਨ...

ਬ੍ਰੇਕਿੰਗ: ਦੇਸ਼ ਦੀਆਂ 24 ਰਾਜਸਭਾ ਸੀਟਾਂ ‘ਤੇ ਚੋਣਾਂ ਦਾ ਐਲਾਨ, ਚੋਣ ਕਮਿਸ਼ਨ ਨੇ ਜਾਰੀ ਕੀਤਾ ਸ਼ਡਿਊਲ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ 24 ਰਾਜਸਭਾ ਸੀਟਾਂ ‘ਤੇ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਹ ਸੀਟਾਂ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋਣ ਕਾਰਨ ਖਾਲੀ ਹੋ ਰਹੀਆਂ ਹਨ। ਕਮਿਸ਼ਨ ਮੁਤਾਬਕ ਵੋਟਿੰਗ ਅਤੇ ਨਤੀਜਿਆਂ ਦੀ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾਵੇਗੀ। ਇਸ ਅਹਿਮ ਐਲਾਨ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ।

RELATED ARTICLES

Most Popular

Recent Comments