ਪੰਜਾਬ ਤੋਂ ਰਾਜ ਸਭਾ ਲਈ ਖਾਲੀ ਹੋਈ ਸੀਟ ਲਈ ਚੋਣ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਸਦੀ ਨਾਮਜ਼ਦਗੀ 6 ਅਕਤੂਬਰ ਤੋਂ ਭਰਨੀ ਸ਼ੁਰੂ ਕੀਤੀ ਜਾਵੇਗੀ। ਵੋਟਿੰਗ 24 ਅਕਤੂਬਰ ਨੂੰ ਹੋਵੇਗੀ ਤੇ ਉਸੇ ਦਿਨ ਹੀ ਵੋਟਾਂ ਦੀ ਗਿਣਤੀ ਕਰ ਕੇ ਨਤੀਜੇ ਦਾ ਐਲਾਨ ਵੀ ਕੀਤਾ ਜਾਵੇਗਾ। ਇਸ ਸੀਟ ਤੇ ਪਹਿਲਾ ਸੰਜੀਵ ਅਰੋੜਾ ਸਨ ਅਤੇ ਹੁਣ ਉਹ ਕੈਬਨਿਟ ਮੰਤਰੀ ਬਣ ਗਏ ਹਨ।
ਬ੍ਰੇਕਿੰਗ : ਪੰਜਾਬ ਤੋਂ ਰਾਜ ਸਭਾ ਲਈ ਖਾਲੀ ਹੋਈ ਸੀਟ ਲਈ ਚੋਣ ਤਾਰੀਖ਼ ਦਾ ਐਲਾਨ
RELATED ARTICLES