ਪੰਜਾਬ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ, ਪਰ ਦਿੱਗਜਾਂ ਦੇ ਗੜ੍ਹਾਂ ਵਿੱਚ ਹਾਰ ਨੇ ਚਿੰਤਾ ਵਧਾ ਦਿੱਤੀ ਹੈ। ਸੰਸਦ ਮੈਂਬਰ ਮੀਤ ਹੇਅਰ, ਵਿਧਾਇਕ ਨਰਿੰਦਰ ਭਰਾਜ, ਸਪੀਕਰ ਕੁਲਤਾਰ ਸੰਧਵਾਂ ਅਤੇ ਕੁਲਦੀਪ ਧਾਲੀਵਾਲ ਦੇ ਜੱਦੀ ਪਿੰਡਾਂ ਵਿੱਚ ‘ਆਪ’ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ, ਜੋ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੱਡਾ ਸੰਕੇਤ ਹੈ।
ਬ੍ਰੇਕਿੰਗ : ਚੋਣ ਨਤੀਜੇ ਨੇ 2027 ਵਿਧਾਨ ਸਭਾ ਚੋਣਾਂ ਲਈ ਆਪ ਦੀ ਵਧਾਈ ਚਿੰਤਾ
RELATED ARTICLES


