HomePunjabi NewsLiberal Breakingਬ੍ਰੇਕਿੰਗ : ਚੋਣ ਨਤੀਜੇ ਨੇ 2027 ਵਿਧਾਨ ਸਭਾ ਚੋਣਾਂ ਲਈ ਆਪ ਦੀ...

ਬ੍ਰੇਕਿੰਗ : ਚੋਣ ਨਤੀਜੇ ਨੇ 2027 ਵਿਧਾਨ ਸਭਾ ਚੋਣਾਂ ਲਈ ਆਪ ਦੀ ਵਧਾਈ ਚਿੰਤਾ

ਪੰਜਾਬ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ, ਪਰ ਦਿੱਗਜਾਂ ਦੇ ਗੜ੍ਹਾਂ ਵਿੱਚ ਹਾਰ ਨੇ ਚਿੰਤਾ ਵਧਾ ਦਿੱਤੀ ਹੈ। ਸੰਸਦ ਮੈਂਬਰ ਮੀਤ ਹੇਅਰ, ਵਿਧਾਇਕ ਨਰਿੰਦਰ ਭਰਾਜ, ਸਪੀਕਰ ਕੁਲਤਾਰ ਸੰਧਵਾਂ ਅਤੇ ਕੁਲਦੀਪ ਧਾਲੀਵਾਲ ਦੇ ਜੱਦੀ ਪਿੰਡਾਂ ਵਿੱਚ ‘ਆਪ’ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ, ਜੋ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੱਡਾ ਸੰਕੇਤ ਹੈ।

RELATED ARTICLES

Most Popular

Recent Comments