HomePunjabi NewsLiberal Breakingਬ੍ਰੇਕਿੰਗ : ਦਸੰਬਰ ਚ ਹੋਣਗੀਆਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ...

ਬ੍ਰੇਕਿੰਗ : ਦਸੰਬਰ ਚ ਹੋਣਗੀਆਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ

ਬ੍ਰੇਕਿੰਗ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹੁਣ ਇਸ ਸਬੰਧੀ ਚੋਣ ਪ੍ਰੋਗਰਾਮ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਸੰਬਰ ਦੇ ਅਖੀਰਲੇ ਹਫ਼ਤੇ ਕਰਵਾਈਆਂ ਜਾਣਗੀਆਂ।

RELATED ARTICLES

Most Popular

Recent Comments