ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਸੋਮਵਾਰ ਨੂੰ ਹੋਣਗੀਆਂ। ਇਹ ਚੋਣਾਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣਗੀਆਂ। ਅਕਾਲੀ ਦਲ ਇੱਕ ਵਾਰ ਫਿਰ ਇਸ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਦਾ ਸਮਰਥਨ ਕਰੇਗਾ, ਜਦੋਂ ਕਿ ਵਿਰੋਧੀ ਪਾਰਟੀ ਦੇ ਉਮੀਦਵਾਰ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।
ਬ੍ਰੇਕਿੰਗ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਸੋਮਵਾਰ ਨੂੰ
RELATED ARTICLES


