More
    HomePunjabi NewsLiberal Breakingਬ੍ਰੇਕਿੰਗ: ਝੋਨੇ ਦੇ ਸੀਜ਼ਨ ਲਈ ਬਿਜਲੀ ਵਿਭਾਗ ਮੁਸਤੈਦ, ਮੰਗ 18,000 ਮੈਗਾਵਾਟ ਤੱਕ...

    ਬ੍ਰੇਕਿੰਗ: ਝੋਨੇ ਦੇ ਸੀਜ਼ਨ ਲਈ ਬਿਜਲੀ ਵਿਭਾਗ ਮੁਸਤੈਦ, ਮੰਗ 18,000 ਮੈਗਾਵਾਟ ਤੱਕ ਪਹੁੰਚਣ ਦੀ ਉਮੀਦ।

    ਪਟਿਆਲਾ: ਪੰਜਾਬ ਬਿਜਲੀ ਨਿਗਮ (PSPCL) ਨੇ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਅਧਿਕਾਰੀਆਂ ਅਨੁਸਾਰ ਇਸ ਵਾਰ ਸੂਬੇ ਵਿੱਚ ਬਿਜਲੀ ਦੀ ਮੰਗ 18,000 ਮੈਗਾਵਾਟ ਦੇ ਰਿਕਾਰਡ ਪੱਧਰ ਨੂੰ ਛੂਹ ਸਕਦੀ ਹੈ। ਖੇਤੀਬਾੜੀ ਸੈਕਟਰ ਨੂੰ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਿਭਾਗ ਨੇ ਬਾਹਰੀ ਰਾਜਾਂ ਤੋਂ ਬਿਜਲੀ ਖਰੀਦਣ ਅਤੇ ਟਰਾਂਸਫਾਰਮਰਾਂ ਦੀ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਹੈ।

    RELATED ARTICLES

    Most Popular

    Recent Comments