HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਮਹਿੰਗੀ ਹੋਵੇਗੀ ਬਿਜਲੀ, ਆਮ ਲੋਕਾਂ ਨੂੰ ਲੱਗੇਗਾ ਝੱਟਕਾ

ਬ੍ਰੇਕਿੰਗ : ਪੰਜਾਬ ਵਿੱਚ ਮਹਿੰਗੀ ਹੋਵੇਗੀ ਬਿਜਲੀ, ਆਮ ਲੋਕਾਂ ਨੂੰ ਲੱਗੇਗਾ ਝੱਟਕਾ

ਪੰਜਾਬ ਵਾਸੀਆਂ ਨੂੰ ਜਲਦੀ ਹੀ ਮਹਿੰਗੀ ਬਿਜਲੀ ਦਾ ਝਟਕਾ ਲੱਗਣ ਵਾਲਾ ਹੈ। ਵਿਭਾਗ ਨੇ ਕਿਹਾ ਹੈ ਕਿ 10 ਫ਼ੀਸਦੀ ਤੱਕ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਹੋ ਸਕਦਾ ਹੈ । ਪਾਵਰਕੌਮ ਨੇ ਕਮਿਸ਼ਨ ਨੂੰ ਭੇਜੀ ਆਪਣੀ ਸਾਲਾਨਾ ਮਾਲੀਆ ਲੋੜ (ARR) ਰਿਪੋਰਟ ਵਿੱਚ ਕੁੱਲ 5091 ਕਰੋੜ ਰੁਪਏ ਦੇ ਮਾਲੀਆ ਘਾਟੇ ਦਾ ਹਵਾਲਾ ਦਿੱਤਾ ਹੈ ਅਤੇ ਇਸਦੀ ਭਰਪਾਈ ਲਈ ਬਿਜਲੀ ਦਰਾਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ।

RELATED ARTICLES

Most Popular

Recent Comments