ਅੱਜ ਜਲੰਧਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਬੇਅੰਤ ਸਿੰਘ ਦੇ ਕਾਤਲ ਜਗਤਾਰ ਸਿੰਘ ਤਾਰਾ ਨੂੰ ਅੱਜ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ। ਤਾਰਾ ਖ਼ਿਲਾਫ਼ ਭੋਗਪੁਰ ਥਾਣੇ ਵਿੱਚ ਫੰਡਿੰਗ ਦਾ ਕੇਸ ਦਰਜ ਹੈ। ਉਸ ਨੂੰ ਅੱਜ ਇਸੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਭੋਗਪੁਰ ਵਿੱਚ ਦਰਜ ਐਫਆਈਆਰ ਨੰਬਰ 103 ਤਹਿਤ ਫੰਡਿੰਗ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਤਾਰਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਬ੍ਰੇਕਿੰਗ: ਸਾਬਕਾ ਸੀਐਮ ਬੇਅੰਤ ਸਿੰਘ ਕਤਲ ਮਾਮਲੇ ਦੇ ਦੋਸ਼ੀ ਦੀ ਜਲੰਧਰ ਪੇਸ਼ੀ
RELATED ARTICLES