ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਕਾਰਨੀ ਦੀ ਆਗਾਮੀ ਮੀਟਿੰਗ 17 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਕੋਈ ਫੈਸਲਾ ਹੋਣ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਮੀਟਿੰਗ ਦੇ ਏਜੰਡੇ ਦਾ ਖੁਲਾਸਾ ਨਹੀਂ ਕੀਤਾ ਪਰ ਸੰਕੇਤ ਦਿੱਤਾ ਕਿ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ।
ਬ੍ਰੇਕਿੰਗ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੀਟਿੰਗ 17 ਮਾਰਚ ਨੂੰ
RELATED ARTICLES