HomePunjabi NewsLiberal Breakingਬ੍ਰੇਕਿੰਗ : ਪੰਜਾਬ ਪੁਲਿਸ ਤੇ ਬੀਐਸਐਫ ਦੇ ਸਾਂਝੇ ਅਪ੍ਰੇਸ਼ਨ ਦੌਰਾਨ ਮਿਲੇ ਵਿਸਫ਼ੋਟਕ...

ਬ੍ਰੇਕਿੰਗ : ਪੰਜਾਬ ਪੁਲਿਸ ਤੇ ਬੀਐਸਐਫ ਦੇ ਸਾਂਝੇ ਅਪ੍ਰੇਸ਼ਨ ਦੌਰਾਨ ਮਿਲੇ ਵਿਸਫ਼ੋਟਕ ਪਦਾਰਥ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਿੰਡ ਭਰੋਪਾਲ ਨੇੜੇ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਦੋ ਹੱਥਗੋਲੇ ਵੀ ਜ਼ਬਤ ਕੀਤੇ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਹੈਂਡ ਗ੍ਰਨੇਡਾਂ ਦੀ ਵਰਤੋਂ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ।

RELATED ARTICLES

Most Popular

Recent Comments