More
    HomePunjabi NewsLiberal Breakingਬ੍ਰੇਕਿੰਗ: CM ਮਾਨ ਦੇ ਵੀਡੀਓ ਵਿਵਾਦ 'ਚ ਹਰਿਆਣਾ ਦੇ CM ਨਾਇਬ ਸੈਣੀ...

    ਬ੍ਰੇਕਿੰਗ: CM ਮਾਨ ਦੇ ਵੀਡੀਓ ਵਿਵਾਦ ‘ਚ ਹਰਿਆਣਾ ਦੇ CM ਨਾਇਬ ਸੈਣੀ ਦਾ ਵੱਡਾ ਬਿਆਨ; ਬੋਲੇ- ਫ਼ਰਜ਼ੀ ਫੋਰੈਂਸਿਕ ਰਿਪੋਰਟ ਮਾਮਲੇ ਦੀ ਤਹਿ ਤੱਕ ਹੋਵੇਗੀ ਜਾਂਚ

    ਪਟਿਆਲਾ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ CM ਭਗਵੰਤ ਮਾਨ ਦੀ ਵਾਇਰਲ ਵੀਡੀਓ ਨਾਲ ਜੁੜੇ ਫ਼ਰਜ਼ੀ ਫੋਰੈਂਸਿਕ ਰਿਪੋਰਟ ਮਾਮਲੇ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਰੋਡੇਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੈਣੀ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਦਾ ਮਜ਼ਾਕ ਉਡਾਉਣਾ ਅਤਿ-ਮੰਦਭਾਗਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂਗ੍ਰਾਮ ਪੁਲਿਸ ਨੂੰ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਚੱਲ ਰਹੀ ਹੈ ਅਤੇ ਆਪਣੀਆਂ ਗਲਤੀਆਂ ਲੁਕਾਉਣ ਲਈ ਬਣਵਾਈ ਗਈ ਇਸ ਜਾਅਲੀ ਰਿਪੋਰਟ ਦੇ ਮਾਮਲੇ ਦੀ ਤਹਿ ਤੱਕ ਜਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

    RELATED ARTICLES

    Most Popular

    Recent Comments