ਚੰਡੀਗੜ੍ਹ: ਅਬੋਹਰ ਦੀ ਉੱਘੀ ਸਮਾਜ ਸੇਵਿਕਾ ਅਤੇ USA ਤੋਂ ਪਰਤੀ ਡਾ. ਸੁਹਾਨੀ ਡੋਡਾ ਨੇ ਅੱਜ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਸੁਹਾਨੀ ਡੋਡਾ ਨੂੰ ਪਾਰਟੀ ਵਿੱਚ ਨਿੱਘਾ ਜੀ-ਆਇਆਂ ਕਿਹਾ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਅਬੋਹਰ ਖੇਤਰ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਬ੍ਰੇਕਿੰਗ: ਅਬੋਹਰ ਦੀ ਪ੍ਰਸਿੱਧ ਸਮਾਜ ਸੇਵਿਕਾ ਤੇ USA-ਰਿਟਰਨ ਡਾ. ਸੁਹਾਨੀ ਡੋਡਾ ‘ਆਪ’ ‘ਚ ਸ਼ਾਮਲ; ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਨੇ ਕੀਤਾ ਸਵਾਗਤ
RELATED ARTICLES


