HomePunjabi NewsEntertainmentਬ੍ਰੇਕਿੰਗ : ਪੰਜਾਬ ਦੇ ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ

ਬ੍ਰੇਕਿੰਗ : ਪੰਜਾਬ ਦੇ ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ

ਪੰਜਾਬ ਦੇ ਮਸ਼ਹੂਰ ਕਾਮੇਡੀਅਨ ਡਾ. ਜਸਵਿੰਦਰ ਭੱਲਾ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ 65 ਸਾਲ ਦੀ ਉਮਰ ਵਿੱਚ ਮੋਹਾਲੀ ਵਿੱਚ ਆਖਰੀ ਸਾਹ ਲਿਆ। ਉਹ ਲਗਭਗ 1 ਮਹੀਨੇ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ (23 ਅਗਸਤ) ਮੋਹਾਲੀ ਵਿੱਚ ਕੀਤਾ ਜਾਵੇਗਾ। ਇਹ ਜਾਣਕਾਰੀ ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦਿੱਤੀ ਹੈ।

RELATED ARTICLES

Most Popular

Recent Comments