HomePunjabi NewsLiberal Breakingਬ੍ਰੇਕਿੰਗ : ਮਸ਼ਹੂਰ ਪੰਜਾਬੀ ਸਿੰਗਰ ਖਾਨ ਸਾਬ ਦੇ ਪਿਤਾ ਦਾ ਦਿਹਾਂਤ

ਬ੍ਰੇਕਿੰਗ : ਮਸ਼ਹੂਰ ਪੰਜਾਬੀ ਸਿੰਗਰ ਖਾਨ ਸਾਬ ਦੇ ਪਿਤਾ ਦਾ ਦਿਹਾਂਤ

ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ ਇਕਬਾਲ ਮੁਹੰਮਦ (70) ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਬਾਥਰੂਮ ਵਿੱਚ ਨਹਾਉਂਦੇ ਸਮੇਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਇੱਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

RELATED ARTICLES

Most Popular

Recent Comments