HomePunjabi NewsEntertainmentਬ੍ਰੇਕਿੰਗ : ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਦੀ ਮਾਂ ਦਾ ਦਿਹਾਂਤ

ਬ੍ਰੇਕਿੰਗ : ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਦੀ ਮਾਂ ਦਾ ਦਿਹਾਂਤ

ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਦੀ ਮਾਂ ਸਲਮਾ ਪ੍ਰਵੀਨ ਦਾ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਗਾਇਕ ਖਾਨ ਸਾਬ ਇਸ ਸਮੇਂ ਇੱਕ ਸ਼ੋਅ ਲਈ ਕੈਨੇਡਾ ਵਿੱਚ ਹਨ। ਉਨ੍ਹਾਂ ਦੀ ਮਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਦਾ ਸ਼ੋਅ ਰੱਦ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments