ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ, ਪੰਜਾਬ ਸਰਕਾਰ ਨੇ ਫਰੀਦਕੋਟ ਦੇ ਡੀਐਸਪੀ ਕ੍ਰਾਈਮ ਅਗੇਂਸਟ ਵੂਮੈਨ ਰਾਜਨਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਨੇ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਰੱਦ ਕਰਨ ਲਈ 1 ਲੱਖ ਦੀ ਰਿਸ਼ਵਤ ਦੇਣ ਦੀ ਵੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਉਹ ਇਸ ਵਿੱਚ ਸਫਲ ਨਹੀਂ ਹੋਇਆ। ਉਸ ਵਿਰੁੱਧ ਐਫਆਈਆਰ ਦਰਜ ਕਰ ਲਈ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਬ੍ਰੇਕਿੰਗ : ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਫਰੀਦਕੋਟ ਦੇ ਡੀਐਸਪੀ ਕ੍ਰਾਈਮ ਅਗੇਂਸਟ ਵੂਮੈਨ ਗ੍ਰਿਫਤਾਰ
RELATED ARTICLES