ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੀਐਮ ਭਗਵੰਤ ਮਾਨ ਦੀ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕੀਤਾ ਹੈ ਅਤੇ ਕਿਹਾ ਹੈ ਕਿ ਇਹ ਬਹਿਸ ਮੀਡੀਆ ਦੇ ਸਾਹਮਣੇ ਹੋਣੀ ਚਾਹੀਦੀ ਹੈ। ਕਿਸਾਨ ਆਗੂਆਂ ਨੂੰ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਤੋਂ ਬਾਅਦ, ਸੀਐਮ ਮਾਨ ਨੇ ਉਨ੍ਹਾਂ ਨੂੰ ਬਹਿਸ ਲਈ ਚੁਣੌਤੀ ਦਿੱਤੀ ਸੀ। ਫਿਲਹਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਇਸਤੇ ਕੋਈ ਪ੍ਰਤੀਕ੍ਰਿਆ ਸਾਹਮਣੇ ਨਹੀਂ ਆਈ ਹੈ।
ਬ੍ਰੇਕਿੰਗ : ਕਿਸਾਨ ਆਗੂ ਡੱਲੇਵਾਲ ਨੇ ਸੀਐਮ ਮਾਨ ਦੀ ਬਹਿਸ ਦੀ ਚੁਣੌਤੀ ਨੂੰ ਕੀਤਾ ਸਵੀਕਾਰ
RELATED ARTICLES