ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 60ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ । ਹਾਲਾਂਕਿ ਉਹਨਾਂ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ । ਦੂਜੇ ਪਾਸੇ ਡੱਲੇਵਾਲ ਦੀ ਸਮਰਥਨ ਵਿੱਚ ਪੋਸਟ ਪਾਉਣ ਵਾਲੇ ਡਾਕਟਰ ਸਵੈਮਾਨ ਸਿੰਘ ਦਾ ਫੇਸਬੁਕ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ ।
ਬ੍ਰੇਕਿੰਗ : ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 60ਵੇਂ ਦਿਨ ਜਾਰੀ
RELATED ARTICLES