HomePunjabi NewsLiberal Breakingਬ੍ਰੇਕਿੰਗ : ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 60ਵੇਂ ਦਿਨ ਜਾਰੀ

ਬ੍ਰੇਕਿੰਗ : ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 60ਵੇਂ ਦਿਨ ਜਾਰੀ

ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 60ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ । ਹਾਲਾਂਕਿ ਉਹਨਾਂ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ । ਦੂਜੇ ਪਾਸੇ ਡੱਲੇਵਾਲ ਦੀ ਸਮਰਥਨ ਵਿੱਚ ਪੋਸਟ ਪਾਉਣ ਵਾਲੇ ਡਾਕਟਰ ਸਵੈਮਾਨ ਸਿੰਘ ਦਾ ਫੇਸਬੁਕ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ ।

RELATED ARTICLES

Most Popular

Recent Comments