ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 69 ਦਿਨਾਂ ਵਿੱਚ ਦਾਖ਼ਲ ਹੋ ਗਿਆ ਹੈ। ਡੱਲੇਵਾਲ ਦੀ ਸਿਹਤ ਫਿਰ ਬਿਗੜ ਰਹੀ ਹੈ ਉਹਨਾਂ ਨੇ ਕੰਨ ਵਿੱਚ ਦਰਦ ਦੀ ਗੱਲ ਕਹੀ ਹੈ।
ਬ੍ਰੇਕਿੰਗ : ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਅੱਜ 69ਵੇਂ ਦਿਨ ਵੀ ਜਾਰੀ
RELATED ARTICLES