HomePunjabi NewsLiberal Breakingਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲ਼ਾ ਹਸਪਤਾਲ ਤੋਂ ਮਿਲੀ...

ਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲ਼ਾ ਹਸਪਤਾਲ ਤੋਂ ਮਿਲੀ ਛੁੱਟੀ

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਪਟਿਆਲਾ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਦੇ ਨਾਲ ਹੀ, ਉਨ੍ਹਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਇਸ ਅੰਦੋਲਨ ਨੂੰ ਦੇਸ਼ ਭਰ ਵਿੱਚ ਲੈ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਇਕੱਠੇ ਬੈਠਣ ਲਈ ਬੁਲਾ ਕੇ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ ਹੈ, ਉਹ ਸਹੀ ਨਹੀਂ ਹੈ।

RELATED ARTICLES

Most Popular

Recent Comments