ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਨੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ । ਡਲੇਵਾਲ ਨੂੰ ਅਧਿਕਾਰੀਆਂ ਨੇ ਪਾਣੀ ਪਿਲਾ ਕੇ ਉਹਨਾਂ ਦਾ ਵਰਤ ਤੁੜਵਾਇਆ ਨਾਲ ਹੀ ਪੁਲਿਸ ਵੱਲੋਂ ਡਿਟੇਨ ਕੀਤੇ ਹੋਏ ਕਿਸਾਨਾਂ ਨੇ ਰਿਹਾਈ ਤੋਂ ਬਾਅਦ ਡਲੇਵਾਲ ਨਾਲ ਮੁਲਾਕਾਤ ਕੀਤੀ ਹੈ। ਕਿਸਾਨਾਂ ਵੱਲੋਂ ਅਗਲੀ ਰਣਨੀਤੀ ਬਾਰੇ ਜਲਦ ਐਲਾਨ ਕੀਤਾ ਜਾਵੇਗਾ।
ਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭੁੱਖ ਹੜਤਾਲ ਕੀਤੀ ਖ਼ਤਮ
RELATED ARTICLES