ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਵਿੱਚ ਇਹ ਐਲਾਨ ਕੀਤਾ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ, “ਅੰਦੋਲਨ ਜਾਰੀ ਹੈ। ਅਸੀਂ ਇਸਨੂੰ ਦੁਬਾਰਾ ਸ਼ੁਰੂ ਨਹੀਂ ਕਰਨ ਜਾ ਰਹੇ। ਸਾਨੂੰ ਨਹੀਂ ਪਤਾ ਕਿ ਭਵਿੱਖ ਵਿੱਚ ਕੀ ਹੋਵੇਗਾ।”
ਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖ਼ਤਮ ਕੀਤਾ ਮਰਨ ਵਰਤ
RELATED ARTICLES