ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬਠਿੰਡਾ ਵਿੱਚ ਪ੍ਰੈਸ ਕਾਨਫਰੰਸ ਕਰਨ ਤੋਂ ਪਹਿਲਾਂ ਹੀ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਐਤਵਾਰ ਨੂੰ ਡੱਲੇਵਾਲ ਨੇ ਬਠਿੰਡਾ ਵਿੱਚ ਸੀਵਰੇਜ ਦੇ ਨਿਕਾਸ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਪ੍ਰੈਸ ਕਾਨਫਰੰਸ ਕਰਨ ਲਈ ਬਠਿੰਡਾ ਜਾਣਾ ਸੀ। ਪਰ ਉਸਤੋਂ ਪਹਿਲਾਂ ਹੀ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।
ਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਕੀਤਾ ਹਾਊਸ ਅਰੈਸਟ
RELATED ARTICLES