HomePunjabi NewsLiberal Breakingਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਟਿਆਲ਼ਾ ਦੇ ਨਿੱਜੀ ਹਸਪਤਾਲ ਸ਼ਿਫਟ

ਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਟਿਆਲ਼ਾ ਦੇ ਨਿੱਜੀ ਹਸਪਤਾਲ ਸ਼ਿਫਟ

ਹਿਰਾਸਤ ਵਿੱਚ ਲਏ ਗਏ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਨੂੰ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਸ਼ਿਫਟ ਕਰਵਾਇਆ ਗਿਆ ਹੈ। ਦੱਸਣ ਯੋਗ ਹੈ ਕਿ ਪਹਿਲਾਂ ਉਹਨਾਂ ਨੂੰ ਜਲੰਧਰ ਵਿੱਚ ਸਖਤ ਸੁਰੱਖਿਆ ਦੇ ਹੇਠ ਪੀਡਬਲਉਡੀ ਦੇ ਰੈਸਟ ਹਾਊਸ ਵਿੱਚ ਰੱਖਿਆ ਗਿਆ ਸੀ। ਇਹ ਵੀ ਦੱਸ ਦਈਏ ਕਿ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 118ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।

RELATED ARTICLES

Most Popular

Recent Comments