ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪਿਛਲੇ ਪੰਜ ਸਾਲਾਂ ਤੋਂ ਅੰਮ੍ਰਿਤਸਰ ਦੇ ਹੈਰੀਟੇਜ ਰੋਡ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਕਾਪੀਆਂ ਦੀ ਬੇਅਦਬੀ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ। ਇਨਸਾਫ਼ ਦੀ ਮੰਗ ਨੂੰ ਲੈ ਕੇ ਪਿਛਲੇ ਪੰਜ ਸਾਲਾਂ ਤੋਂ ਪੰਥਕ ਹੱਕਾ ਮੋਰਚਾ ਚੱਲ ਰਿਹਾ ਹੈ। ਅੱਜ ਸੰਯੁਕਤ ਕਿਸਾਨ ਗੈਰ-ਰਾਜਨੀਤਿਕ ਮੋਰਚੇ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੋਰਚੇ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨਾਲ ਮੁਲਾਕਾਤ ਕੀਤੀ।
ਬ੍ਰੇਕਿੰਗ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੰਥਕ ਹੱਕਾਂ ਮੋਰਚੇ ਦਾ ਕੀਤਾ ਸਮਰਥਨ
RELATED ARTICLES