HomePunjabi NewsLiberal Breakingਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਕੀਤਾ ਡਿਟੇਨ

ਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਕੀਤਾ ਡਿਟੇਨ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਤੋਂ ਹਰਿਆਣਾ ਖਨੌਰੀ ਬਾਰਡਰ ਤੇ ਭੁੱਖ ਹੜਤਾਲ ਦੀ ਸ਼ੁਰੂਆਤ ਕਰਨ ਜਾ ਰਹੇ ਸਨ। ਉਹਨਾਂ ਨੇ ਇਸ ਦਾ ਐਲਾਨ 4 ਨਵੰਬਰ ਨੂੰ ਕੀਤਾ ਸੀ ਕਿ ਉਹ ਅੱਜ ਤੋਂ ਮਰਨ ਵਰਤ ਤੇ ਬੈਠਣਗੇ। ਇਸ ਤੋਂ ਪਹਿਲਾਂ ਹੀ ਕੱਲ ਰਾਤ ਨੂੰ 2 ਵਜੇ ਉਹਨਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹਨਾਂ ਨੂੰ ਕਿੱਥੇ ਲਿਜਾਇਆ ਗਿਆ ਹੈ ਇਸਦੀ ਅਜੇ ਜਾਣਕਾਰੀ ਨਹੀਂ ਹੈ ਇਸ ਸਭ ਦੀ ਜਾਣਕਾਰੀ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਦਿੱਤੀ ਹੈ।

RELATED ARTICLES

Most Popular

Recent Comments