ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਲੁਧਿਆਣਾ ਪਹੁੰਚਣਗੇ। ਉਹ ਭਾਰਤ ਨਗਰ ਚੌਕ ਵਿਖੇ ਇੱਕ ਨਿੱਜੀ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ ਅਤੇ ਫਿਰ ਇੱਕ ਪ੍ਰੈਸ ਕਾਨਫਰੰਸ ਕਰਨਗੇ। ਡੱਲੇਵਾਲ ਨੇ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਲੈਂਡ ਪੂਲਿੰਗ ਦੇ ਮੁੱਦੇ ਪ੍ਰਤੀ ਗੰਭੀਰ ਹਨ ਅਤੇ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਇੱਕਜੁੱਟ ਹੋ ਕੇ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ।
ਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਹੁੰਚਣਗੇ ਲੁਧਿਆਣਾ
RELATED ARTICLES