ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਦੀ ਚੇਤਾਵਨੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਿਲਾਫ ਸਖਤੀ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਸਾਨ ਆਗੂ ਉਗਰਾਹਾਂ ਨੂੰ ਗ੍ਰਿਫਤਾਰ ਕੀਤਾ ਹੈ । ਚੰਡੀਗੜ੍ਹ ਜਾਣ ਦੀ ਕਾਲ ਤੋਂ ਪਹਿਲਾਂ ਪੁਲਿਸ ਨੇ ਇਹ ਐਕਸ਼ਨ ਲਿਆ ਹੈ । ਉਗਰਾਹਾਂ ਨੂੰ ਸੰਗਰੂਰ ਦੇ ਛਾਜਲੀ ਪੁਲਿਸ ਸਟੇਸ਼ਨ ਦੇ ਵਿੱਚ ਬੰਦ ਕੀਤਾ ਗਿਆ ਹੈ ।
ਬ੍ਰੇਕਿੰਗ : ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
RELATED ARTICLES


