ਹਰਿਆਣਾ-ਹਿਮਾਚਲ ਸਰਹੱਦ ‘ਤੇ ਜਾਨਵਰਾਂ ਕਾਰਨ ਹੋਏ ਗਾਇਕ ਰਾਜਵੀਰ ਦੇ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾ ਤਾਂ ਕਿਸਾਨਾਂ ਦੇ ਨਾਲ ਹੈ ਅਤੇ ਨਾ ਹੀ ਕਿਸਾਨ ਸੰਗਠਨਾਂ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ।
ਬ੍ਰੇਕਿੰਗ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਤੇ ਬੋਲਿਆ ਹਮਲਾ
RELATED ARTICLES