ਕਿਸਾਨ ਆਗੂ ਰਾਕੇਸ਼ ਟਿਕੈਤ ਖਨੌਰੀ ਬਾਰਡਰ ਪਹੁੰਚੇ ਅਤੇ ਜਗਜੀਤ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ। ਟਿਕੈਤ ਨੇ ਕਿਹਾ ਕਿ ਡੱਲੇਵਾਲ ਆਪਣਾ ਮਰਨ-ਵਰਤ ਵਾਪਸ ਨਹੀਂ ਲੈਣਗੇ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਉਨ੍ਹਾਂ ਨੇ ਸਿੱਖ ਕੌਮ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਮੋਰਚਾ ਜਾਰੀ ਰਹੇਗਾ।
ਬ੍ਰੇਕਿੰਗ: ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਖਨੌਰੀ ਬਾਰਡਰ
RELATED ARTICLES