ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਚੰਡੀਗੜ੍ਹ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਅਤੇ ਮੋਦੀ ਸਰਕਾਰ ਵਿਰੁੱਧ 6 ਅਕਤੂਬਰ ਨੂੰ ਪੰਜਾਬ ਭਰ ਵਿੱਚ ਪ੍ਰਤੀਕਾਤਮਕ ਅੰਤਿਮ ਸੰਸਕਾਰ ਕੀਤੇ ਜਾਣਗੇ।
ਬ੍ਰੇਕਿੰਗ : ਪੰਜਾਬ ਸਰਕਾਰ ਦੇ ਖ਼ਿਲਾਫ਼ ਕਿਸਾਨਾਂ ਨੇ ਫ਼ਿਰ ਖੋਲ੍ਹਿਆ ਮੋਰਚਾ
RELATED ARTICLES