ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਇਨਸਾਫ਼ ਕਮੇਟੀ ਅਤੇ ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਹੈ ਕਿ ਰੋਸ ਵਜੋਂ ‘ਆਪ’ ਵਿਧਾਇਕਾਂ ਨੂੰ ‘ਲਾਹਣਤ ਪੱਤਰ’ ਸੌਂਪੇ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵਿਧਾਇਕ ਇਹ ਪੱਤਰ ਲੈਣ ਤੋਂ ਇਨਕਾਰ ਕਰਦਾ ਹੈ, ਤਾਂ ਇਹ ਪੱਤਰ ਉਨ੍ਹਾਂ ਦੇ ਘਰਾਂ ਦੇ ਬਾਹਰ ਕੰਧਾਂ ‘ਤੇ ਚਿਪਕਾ ਦਿੱਤੇ ਜਾਣਗੇ।
ਬ੍ਰੇਕਿੰਗ: ਝੋਟਾ ਕਤਲਕਾਂਡ ਦੇ ਰੋਸ ਵਜੋਂ ਕਿਸਾਨਾਂ ਵੱਲੋਂ ‘ਆਪ’ ਵਿਧਾਇਕਾਂ ਦੇ ਘਰਾਂ ਦਾ ਘਿਰਾਓ; ਸੌਂਪੇ ਜਾਣਗੇ ‘ਲਾਹਣਤ ਪੱਤਰ’
RELATED ARTICLES


