ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਦੇ ਵਿੱਚ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ 27 ਨਵੰਬਰ ਨੂੰ ਹਾਈਵੇ ਜਾਮ ਕੀਤੇ ਜਾਣਗੇ ਅਤੇ 6 ਦਸੰਬਰ ਨੂੰ ਟਰੇਨਾਂ ਰੋਕੀਆਂ ਜਾਣਗੀਆਂ। ਕਿਸਾਨਾਂ ਨੇ ਸਾਫ ਕੀਤਾ ਕਿ ਜਦ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹਨਾਂ ਦਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।
ਬ੍ਰੇਕਿੰਗ : ਕਿਸਾਨਾਂ ਨੇ ਹਾਈਵੇ ਜਾਮ ਅਤੇ ਟਰੇਨਾਂ ਰੋਕਣ ਦਾ ਕੀਤਾ ਐਲਾਨ
RELATED ARTICLES


